
ਭਾਈ ਗੁਰਦਾਸ
ਪੰਜਾਬੀ ਕਵੀ
Wikipedia ਤੋਂ ਸੰਖੇਪ
•ਭਾਈ ਗੁਰਦਾਸ ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
Wikipedia 'ਤੇ ਪੂਰਾ ਲੇਖ ਪੜ੍ਹੋWikipedia · CC BY-SA
ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।
