
ਚੱਪੜਚਿੜੀ ਦੀ ਲੜਾਈ
ਸਿੱਖਾਂ ਅਤੇ ਮੁਗ਼ਲਾਂ ਵਿਚਕਾਰ ਲੜਾਈ
Wikipedia ਤੋਂ ਸੰਖੇਪ
ਚੱਪੜ ਚਿੜੀ ਦੀ ਲੜਾਈ, ਜਿਸ ਨੂੰ ਸਰਹਿੰਦ ਦੀ ਲੜਾਈ ਵੀ ਕਿਹਾ ਜਾਂਦਾ ਹੈ, ਸਰਹਿੰਦ ਤੋਂ 20 ਕਿਲੋਮੀਟਰ ਦੂਰ ਚੱਪੜਚਿੜੀ ਵਿਖੇ ਜੂਲੀਅਨ ਕਲੰਡਰ ਮੁਤਾਬਿਕ 10 ਮਈ 1710 ਨੂੰ ਮੁਗਲ ਸਾਮਰਾਜ ਅਤੇ ਸਿੱਖਾਂ ਵਿਚਕਾਰ ਲੜਾਈ ਹੋਈ ਸੀ।
Wikipedia 'ਤੇ ਪੂਰਾ ਲੇਖ ਪੜ੍ਹੋWikipedia · CC BY-SA
ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।
