ਰਾਮਗੜ੍ਹ ਸੈਣੀਆਂEnglish

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਛੇਵੇਂ ਸਿੱਖ ਗੁਰੂ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (1595–1644)

ਛੇਵੇਂ ਗੁਰੂ। ਆਪ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਅਤੇ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।

ਸੰਖੇਪ ਜਾਣਕਾਰੀ

Wikipedia ਤੋਂ ਸੰਖੇਪ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਤਸਵੀਰ: Wikimedia Commons

ਗੁਰੂ ਹਰਗੋਬਿੰਦ ਸਾਹਿਬ ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ