ਰਾਮਗੜ੍ਹ ਸੈਣੀਆਂEnglish

ਸ੍ਰੀ ਕਰਤਾਰਪੁਰ ਸਾਹਿਬ

ਕਰਤਾਰਪੁਰ ਵਿਖੇ ਸਿੱਖ ਗੁਰਦਵਾਰਾ, ਪਾਕਿਸਤਾਨ

Wikipedia ਤੋਂ ਸੰਖੇਪ

ਸ੍ਰੀ ਕਰਤਾਰਪੁਰ ਸਾਹਿਬ
ਤਸਵੀਰ: Wikimedia Commons

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਕਰਤਾਰਪੁਰ, ਨਾਰੋਵਾਲ ਜ਼ਿਲ੍ਹਾ, ਪਾਕਿਸਤਾਨ ਵਿੱਚ ਲਾਹੌਰ ਤੋਂ 120 ਕਿਲੋਮੀਟਰ ਦੂਰ ਇੱਕ ਗੁਰਦੁਆਰਾ ਹੈ ਅਤੇ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਉਸ ਇਤਿਹਾਸਕ ਸਥਾਨ ਤੇ ਬਣਾਇਆ ਗਿਆ ਹੈ ਜਿੱਥੇ ਗੁਰੂ ਨਾਨਕ ਦੇਵ ਦੀ 23 ਅੱਸੂ, ਸੰਵਤ 1596 ਤੇ ਜੋਤੀ ਜੋਤ ਸਮਾਏ ਸਨ। ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ