ਰਾਮਗੜ੍ਹ ਸੈਣੀਆਂEnglish

ਮਾਤਾ ਗੁਜਰੀ ਜੀ

Wikipedia ਤੋਂ ਸੰਖੇਪ

ਮਾਤਾ ਗੁਜਰੀ ਜੀ
ਤਸਵੀਰ: Wikimedia Commons

ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ