ਰਾਮਗੜ੍ਹ ਸੈਣੀਆਂEnglish

ਪੰਜ ਪਿਆਰੇ

Wikipedia ਤੋਂ ਸੰਖੇਪ

ਪੰਜ ਪਿਆਰੇ
ਤਸਵੀਰ: Wikimedia Commons

ਪੰਜ ਪਿਆਰੇ ਉਹ ਪਹਿਲੇ ਪੰਜ ਵਿਅਕਤੀ ਸਨ ਜਿਹਨਾ ਨੂੰ ਗੁਰੂ ਗੋਬਿੰਦ ਸਿੰਘ ਸੰਨ 1699ਈ. ਦੇ ਵਿਸਾਖੀ ਵਾਲੇ ਦਿਨ ਅੰਮ੍ਰਿਤ ਛਕਾ ਕੇ ਖ਼ਾਲਸਾ ਪੰਥ ਦੀ ਨੀਂਹ ਰੱਖੀ। ਬਾਅਦ ਵਿੱਚ ਇਹਨਾਂ ਪੰਜ ਪਿਆਰਿਆਂ ਪਾਸੋਂ ਆਪ ਅੰਮ੍ਰਿਤ ਛਕਿਆ ਅਤੇ ਗੁਰੂ ਸਾਹਿਬ ਨੇ ਇਹਨਾਂ ਨੂੰ ਖ਼ਾਲਸਾ ਹੋਣ ਦਾ ਮਾਣ ਬਖਸ਼ਿਆ ਅਤੇ ਕਿਹਾ ਇਹਨਾਂ ਦਾ ਹੁਕੁਮ ਮੈਨੂੰ ਸਦਾ ਪਰਵਾਨ ਹੋਵੇਗਾ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ