
ਸਾਰਾਗੜ੍ਹੀ ਦੀ ਲੜਾਈ
Wikipedia ਤੋਂ ਸੰਖੇਪ

ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ ਜੋ ਹੁਣ 4 ਸਿੱਖ ਰੈਜੀਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
Wikipedia 'ਤੇ ਪੂਰਾ ਲੇਖ ਪੜ੍ਹੋWikipedia · CC BY-SA
ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।
