ਰਾਮਗੜ੍ਹ ਸੈਣੀਆਂEnglish

ਗੁਰਦੁਆਰਾ ਸੀਸ ਗੰਜ ਸਾਹਿਬ

9ਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਸਥਾਨ, 1783 ਵਿੱਚ ਬਣਾਇਆ ਗਿਆ ਸੀ।

Wikipedia ਤੋਂ ਸੰਖੇਪ

ਗੁਰਦੁਆਰਾ ਸੀਸ ਗੰਜ ਸਾਹਿਬ
ਤਸਵੀਰ: Wikimedia Commons

ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ਵਿਚੋਂ ਇੱਕ ਹੈ। ਇਹ ਗੁਰੂਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿੱਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿੱਚ ਸ਼ਹੀਦ ਕਰਵਾ ਦਿੱਤਾ ਗਿਆ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ