ਰਾਮਗੜ੍ਹ ਸੈਣੀਆਂEnglish

ਸਭਰਾਉਂ ਦੀ ਲੜਾਈ

Wikipedia ਤੋਂ ਸੰਖੇਪ

ਸਭਰਾਵਾਂ ਦੀ ਲੜਾਈ ਜਾਂ ਸਭਰਾਓਂ ਦੀ ਲੜਾਈ 10 ਫ਼ਰਵਰੀ, 1846 ਨੂੰ ਈਸਟ ਇੰਡੀਆ ਕੰਪਨੀ ਅਤੇ ਸਿੱਖਾਂ ਵਿਚਕਾਰ ਲੜੀ ਗਈ। ਇਸ ਲੜਾਈ ਵਿੱਚ ਸਿੱਖ ਪੂਰੀ ਤਰ੍ਹਾਂ ਹਾਰ ਗਏ ਅਤੇ ਇਹ ਪਹਿਲੀ ਐਂਗਲੋ-ਸਿੱਖ ਜੰਗ ਦੀ ਇੱਕ ਫ਼ੈਸਲਾਕੁੰਨ ਲੜਾਈ ਸੀ। ਸਭਰਾਵਾਂ ਦੀ ਲੜਾਈ ਜਾਂਬਾਜ ਸਿੰਘ ਸੂਰਬੀਰ ਯੋਧਿਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਮੈਦਾਨੇ-ਜੰਗ ਵਿੱਚ ਮੌਤ ਦਾ ਜਾਮ ਹੱਸ-ਹੱਸ ਕੇ ਪੀਂਦੇ ਰਹੇ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ